ਵੈਰੀਆਂ ਦੇ ਨਾਲ ਪਿਆਰ
27 ਪਰ ਮੈਂ ਤੁਹਾਨੂੰ ਜੋ ਸੁਣਦੇ ਹੋ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਜੋ ਤੁਹਾਡੇ ਨਾਲ ਵੈਰ ਰੱਖਣ ਉਨ੍ਹਾਂ ਦਾ ਭਲਾ ਕਰੋ। 28 ਜੋ ਤੁਹਾਨੂੰ ਸਰਾਪ ਦੇਣ ਉਨ੍ਹਾਂ ਨੂੰ ਬਰਕਤ ਦਿਉ। ਜੋ ਤੁਹਾਡੇ ਨਾਲ ਈਰਖਾ ਰੱਖਣ, ਉਨ੍ਹਾਂ ਲਈ ਪ੍ਰਾਰਥਨਾ ਕਰੋ।

+581 estão orando agora.
Junte-se à corrente de oração.