16 ਉਸ ਨੇ ਉਹਨਾਂ ਪੰਜ ਰੋਟੀਆਂ ਅਤੇ ਦੋ ਮੱਛੀਆਂ ਨੂੰ ਲਿਆ ਅਤੇ ਉਤਾਂਹ ਸਵਰਗ ਵੱਲ ਵੇਖ ਕੇ ਉਹਨਾਂ ਉੱਤੇ ਬਰਕਤ ਮੰਗੀ ਅਤੇ ਉਹ ਤੋੜ ਕੇ ਚੇਲਿਆਂ ਨੂੰ ਦਿੰਦਾ ਗਿਆ ਜੋ ਲੋਕਾਂ ਅੱਗੇ ਰੱਖਣ। 17 ਜਦ ਉਹ ਸਾਰੇ ਖਾ ਕੇ ਰੱਜ ਗਏ ਅਤੇ ਉਹਨਾਂ ਦਿਆਂ ਬਚਿਆਂ ਹੋਇਆਂ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰ ਕੇ ਚੁੱਕੀਆਂ ਗਈਆਂ।
Publicidade
ਲੂਕਾ ਦੀ ਇੰਜੀਲ 9
Estes versículos te tocaram? Ore agora!
+581 estão orando agora.
Junte-se à corrente de oração.