ਯਿਸੂ ਦਾ ਬਪਤਿਸਮਾ ਅਤੇ ਪਰਤਾਵਾ
9 ਉਨ੍ਹਾਂ ਦਿਨਾਂ ਵਿੱਚ ਅਜਿਹਾ ਹੋਇਆ ਜੋ ਯਿਸੂ ਨੇ ਗਲੀਲ ਦੇ ਨਾਸਰਤ ਤੋਂ ਆਣ ਕੇ ਯਰਦਨ ਨਦੀ ਵਿੱਚ ਯੂਹੰਨਾ ਦੇ ਹੱਥੋਂ ਬਪਤਿਸਮਾ ਲਿਆ। 10 ਅਤੇ ਪਾਣੀ ਵਿੱਚੋਂ ਨਿੱਕਲਦੇ ਸਾਰ ਉਸ ਨੇ ਅਕਾਸ਼ ਨੂੰ ਖੁੱਲਦਿਆਂ ਅਤੇ ਪਵਿੱਤਰ ਆਤਮਾ ਨੂੰ ਆਪਣੇ ਉੱਤੇ ਘੁੱਗੀ ਵਾਂਗੂੰ ਉੱਤਰਦਿਆਂ ਵੇਖਿਆ।