Pular para o conteúdo
Publicidade

ਮਰਕੁਸ ਦੀ ਇੰਜੀਲ 10:13-16

IRVPUN Indian Revised Version (IRV) - Punjabi

ਛੋਟੇ ਬੱਚੇ ਅਤੇ ਯਿਸੂ

13 ਫੇਰ ਲੋਕ ਆਪਣੇ ਛੋਟੇ ਬੱਚਿਆਂ ਨੂੰ ਉਹ ਦੇ ਕੋਲ ਲਿਆਏ ਤਾਂ ਜੋ ਉਹ ਉਨ੍ਹਾਂ ਉੱਤੇ ਹੱਥ ਰੱਖੇ, ਪਰ ਚੇਲਿਆਂ ਨੇ ਉਨ੍ਹਾਂ ਨੂੰ ਝਿੜਕਿਆ। 14 ਤਾਂ ਪ੍ਰਭੂ ਯਿਸੂ ਇਹ ਵੇਖ ਕੇ ਬਹੁਤ ਨਰਾਜ਼ ਹੋਏ ਅਤੇ ਉਨ੍ਹਾਂ ਨੂੰ ਆਖਿਆ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ। ਅਤੇ ਉਨ੍ਹਾਂ ਨੂੰ ਨਾ ਰੋਕੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। 15 ਮੈਂ ਤੁਹਾਨੂੰ ਸੱਚ ਕਹਿੰਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ। 16 ਅਤੇ ਉਸ ਨੇ ਉਨ੍ਹਾਂ ਨੂੰ ਗੋਦ ਵਿੱਚ ਲਿਆ ਅਤੇ ਉਨ੍ਹਾਂ ਉੱਤੇ ਹੱਥ ਰੱਖ ਕੇ ਉਨ੍ਹਾਂ ਨੂੰ ਬਰਕਤ ਦਿੱਤੀ।

ਮੱਤੀ 19:16-30; ਲੂਕਾ 18:18-30

Em outras traduções

  1. OPCV Punjabi Contemporary Version

    13 ਕੁੱਝ ਲੋਕ ਛੋਟੇ ਬੱਚਿਆਂ ਨੂੰ ਯਿਸ਼ੂ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਹਨਾਂ ਉੱਪਰ ਆਪਣਾ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦੇਵੇ, ਪਰ ਚੇਲਿਆਂ ਨੇ ਉਹਨਾਂ ਨੂੰ ਝਿੜਕਿਆ। 14 ਜਦੋਂ ਯਿਸ਼ੂ ਨੇ ਇਹ ਵੇਖਿਆ ਤਾਂ ਉਹ ਗੁੱਸੇ ਹੋਏ ਅਤੇ ਉਹ ਨੇ ਚੇਲਿਆਂ ਨੂੰ ਆਖਿਆ, "ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਹਨਾਂ ਨੂੰ ਨਾ ਰੋਕੋ ਕਿਉਂਕਿ ਪਰਮੇਸ਼ਵਰ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ। 15 ਮੈਂ ਤੁਹਾਨੂੰ ਸੱਚ ਆਖਦਾ ਹਾਂ, ਜਿਹੜਾ ਮਨੁੱਖ ਇੱਕ ਛੋਟੇ ਬੱਚੇ ਵਾਂਗ ਪਰਮੇਸ਼ਵਰ ਦੇ ਰਾਜ ਨੂੰ ਕਬੂਲ ਨਹੀਂ ਕਰੇਂਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰੇਂਗਾ।" 16 ਅਤੇ ਉਸ ਨੇ ਬੱਚਿਆਂ ਨੂੰ ਆਪਣੀ ਬਾਹਾਂ ਵਿੱਚ ਫੜ ਲਿਆ, ਉਹਨਾਂ ਉੱਤੇ ਆਪਣੇ ਹੱਥ ਰੱਖ ਕੇ ਉਹਨਾਂ ਨੂੰ ਅਸੀਸ ਦਿੱਤੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.