Pular para o conteúdo
Publicidade

ਮਰਕੁਸ ਦੀ ਇੰਜੀਲ 11:25

IRVPUN Indian Revised Version (IRV) - Punjabi

25 ਜਦ ਕਦੇ ਤੁਸੀਂ ਖੜ੍ਹ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡਾ ਕਿਸੇ ਨਾਲ ਵਿਰੋਧ ਹੋਵੇ ਤਾਂ ਉਹ ਨੂੰ ਮਾਫ਼ ਕਰੋ ਤਾਂ ਜੋ ਤੁਹਾਡਾ ਪਿਤਾ ਵੀ ਜਿਹੜਾ ਸਵਰਗ ਵਿੱਚ ਹੈ, ਤੁਹਾਡਿਆਂ ਅਪਰਾਧਾਂ ਨੂੰ ਮਾਫ਼ ਕਰੇ।

Em outras traduções

  1. OPCV Punjabi Contemporary Version

    25 ਅਤੇ ਜਦੋਂ ਤੁਸੀਂ ਖੜੇ ਹੋ ਕੇ ਪ੍ਰਾਰਥਨਾ ਕਰਦੇ ਹੋ, ਜੇ ਤੁਹਾਡੇ ਦਿਲ ਵਿੱਚ ਕਿਸੇ ਦੇ ਵਿਰੁੱਧ ਕੁਝ ਹੋਵੇ, ਤਾਂ ਉਹਨਾਂ ਨੂੰ ਮਾਫ਼ ਕਰ ਦਿਓ, ਤਾਂ ਜੋ ਤੁਹਾਡਾ ਸਵਰਗੀ ਪਿਤਾ ਤੁਹਾਡਿਆਂ ਪਾਪਾਂ ਨੂੰ ਮਾਫ਼ ਕਰੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.