ਯਿਸੂ ਦੀ ਮੌਤ
33 ਜਦ ਦੁਪਹਿਰ ਹੋਈ ਤਾਂ ਸਾਰੀ ਧਰਤੀ ਉੱਤੇ ਹਨ੍ਹੇਰਾ ਛਾ ਗਿਆ ਅਤੇ ਤੀਜੇ ਪਹਿਰ ਤੱਕ ਰਿਹਾ। 34 ਅਤੇ ਤੀਜੇ ਪਹਿਰ ਯਿਸੂ ਉੱਚੀ ਅਵਾਜ਼ ਨਾਲ ਬੋਲਿਆ "ਏਲੋਈ ਏਲੋਈ ਲਮਾ ਸਬਕਤਨੀ" ਜਿਸ ਦਾ ਅਰਥ ਇਹ ਹੈ, ਹੇ ਮੇਰੇ ਪਰਮੇਸ਼ੁਰ, ਹੇ ਮੇਰੇ ਪਰਮੇਸ਼ੁਰ, ਤੁਸੀਂ ਮੈਨੂੰ ਕਿਉਂ ਛੱਡ ਦਿੱਤਾ?

+581 estão orando agora.
Junte-se à corrente de oração.