ਯਿਸੂ ਨੂੰ ਦਫ਼ਨਾਉਣਾ
42 ਜਦ ਸੰਝ ਹੋਈ ਇਸ ਲਈ ਜੋ ਉਹ ਤਿਆਰੀ ਦਾ ਦਿਨ ਸੀ ਅਰਥਾਤ ਉਹ ਜਿਹੜਾ ਸਬਤ ਤੋਂ ਇੱਕ ਦਿਨ ਪਹਿਲਾਂ ਹੁੰਦਾ ਹੈ। 43 ਅਰਿਮਥੇਆ ਦਾ ਯੂਸੁਫ਼ ਇੱਕ ਮਾਨਯੋਗ ਸਲਾਹਕਾਰ ਜਿਹੜਾ ਆਪ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਵਿੱਚ ਸੀ ਆਇਆ ਅਤੇ ਬੇਧੜਕ ਪਿਲਾਤੁਸ ਕੋਲ ਅੰਦਰ ਜਾ ਕੇ ਯਿਸੂ ਦੀ ਲੋਥ ਮੰਗੀ।

+581 estão orando agora.
Junte-se à corrente de oração.