15 ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਸੰਸਾਰ ਵਿੱਚ ਜਾ ਕੇ ਸਰਬੱਤ ਸ੍ਰਿਸ਼ਟੀ ਦੇ ਸਾਹਮਣੇ ਖੁਸ਼ਖਬਰੀ ਦਾ ਪਰਚਾਰ ਕਰੋ। 16 ਜਿਹੜਾ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ।
Publicidade

+581 estão orando agora.
Junte-se à corrente de oração.