49 ਪਰ ਜਦੋਂ ਉਨ੍ਹਾਂ ਨੇ ਯਿਸੂ ਨੂੰ ਝੀਲ ਉੱਤੇ ਤੁਰਦਿਆਂ ਵੇਖਿਆ ਤਾਂ ਉਸ ਨੂੰ ਭੂਤ ਸਮਝ ਕੇ ਉੱਚੀ ਅਵਾਜ਼ ਨਾਲ ਚਿੱਲਾ ਉੱਠੇ। 50 ਕਿਉਂਕਿ ਉਹ ਸਭ ਉਸ ਨੂੰ ਵੇਖ ਕੇ ਘਬਰਾ ਗਏ ਸਨ ਅਤੇ ਉਸ ਨੇ ਤੁਰੰਤ ਉਨ੍ਹਾਂ ਦੇ ਨਾਲ ਗੱਲਾਂ ਕਰ ਕੇ ਉਨ੍ਹਾਂ ਨੂੰ ਕਿਹਾ, ਹੌਂਸਲਾ ਰੱਖੋ, ਮੈਂ ਹਾਂ, ਨਾ ਡਰੋ!
Publicidade
Publicidade