Pular para o conteúdo
Publicidade

ਮਰਕੁਸ ਦੀ ਇੰਜੀਲ 7:20-23

IRVPUN Indian Revised Version (IRV) - Punjabi

20 ਫੇਰ ਉਸ ਨੇ ਆਖਿਆ, ਜੋ ਮਨੁੱਖ ਦੇ ਅੰਦਰੋਂ ਨਿੱਕਲਦਾ ਹੈ ਸੋਈ ਮਨੁੱਖ ਨੂੰ ਅਸ਼ੁੱਧ ਕਰਦਾ ਹੈ। 21 ਕਿਉਂਕਿ ਅੰਦਰੋਂ ਮਨੁੱਖ ਦੇ ਦਿਲ ਵਿੱਚੋਂ ਬੁਰੇ ਖ਼ਿਆਲ, ਹਰਾਮਕਾਰੀ, 22 ਚੋਰੀਆਂ, ਖੂਨ, ਵਿਭਚਾਰ, ਲੋਭ, ਬਦੀਆਂ, ਛਲ, ਬਦਮਸਤੀ, ਬੁਰੀ ਨਜ਼ਰ, ਨਿੰਦਿਆ, ਹੰਕਾਰ, ਮੂਰਖਤਾਈ ਨਿੱਕਲਦੀ ਹੈ। 23 ਇਹ ਸਾਰੀਆਂ ਬੁਰੀਆਂ ਗੱਲਾਂ ਅੰਦਰੋਂ ਨਿੱਕਲਦੀਆਂ ਅਤੇ ਮਨੁੱਖ ਨੂੰ ਅਸ਼ੁੱਧ ਕਰਦੀਆਂ ਹਨ।

ਮੱਤੀ 15:21-28

Em outras traduções

  1. OPCV Punjabi Contemporary Version

    20 ਉਸ ਨੇ ਅੱਗੇ ਕਿਹਾ: "ਜੋ ਕੁਝ ਮਨੁੱਖ ਦੇ ਵਿੱਚੋਂ ਨਿੱਕਲਦਾ ਹੈ ਉਹੀ ਹੈ ਜੋ ਉਸਨੂੰ ਅਸ਼ੁੱਧ ਬਣਾਉਂਦਾ ਹੈ। 21 ਇਹ ਕਿਸੇ ਵਿਅਕਤੀ ਦੇ ਦਿਲ ਵਿੱਚੋਂ ਹੀ ਬੁਰੇ ਖ਼ਿਆਲ, ਹਰਾਮਕਾਰੀ, ਚੋਰੀ, ਖੂਨ, 22 ਵਿਭਚਾਰ, ਲਾਲਚ, ਬੁਰਾਈ, ਧੋਖੇ, ਅਸ਼ਲੀਲਤਾ, ਈਰਖਾ, ਬਦਨਾਮੀ, ਹੰਕਾਰ ਅਤੇ ਮੂਰਖਤਾ ਨਿੱਕਲਦੇ ਹਨ। 23 ਇਹ ਸਾਰੀਆਂ ਬੁਰਾਈਆਂ ਅੰਦਰੋਂ ਆਉਂਦੀਆਂ ਹਨ ਅਤੇ ਵਿਅਕਤੀ ਨੂੰ ਅਸ਼ੁੱਧ ਕਰਦਿਆਂ ਹਨ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.