Pular para o conteúdo
Publicidade

ਮਰਕੁਸ ਦੀ ਇੰਜੀਲ 7:6-8

IRVPUN Indian Revised Version (IRV) - Punjabi

6 ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਪਟੀਆਂ ਦੇ ਵਿਖੇ; ਯਸਾਯਾਹ ਨੇ ਠੀਕ ਭਵਿੱਖਬਾਣੀ ਕੀਤੀ, ਜਿਵੇਂ ਲਿਖਿਆ ਹੋਇਆ ਹੈ ਕਿ

ਇਹ ਲੋਕ ਆਪਣੇ ਬੁੱਲ੍ਹਾਂ ਨਾਲ ਤਾਂ ਮੇਰਾ ਆਦਰ ਕਰਦੇ ਹਨ,

ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।

7 ਉਹ ਵਿਅਰਥ ਮੇਰੀ ਬੰਦਗੀ ਕਰਦੇ ਹਨ,

ਉਹ ਮਨੁੱਖਾਂ ਦੇ ਹੁਕਮਾਂ ਦੀ ਸਿੱਖਿਆ ਦਿੰਦੇ ਹਨ।

8 ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਛੱਡ ਕੇ ਮਨੁੱਖਾਂ ਦੀ ਰੀਤ ਨੂੰ ਮੰਨ ਲੈਂਦੇ ਹੋ।

Em outras traduções

  1. OPCV Punjabi Contemporary Version

    6 ਯਿਸ਼ੂ ਨੇ ਜਵਾਬ ਦਿੱਤਾ, "ਹੇ ਪਖੰਡੀਓ ਯਸ਼ਾਯਾਹ ਨੇ ਤੁਹਾਡੇ ਬਾਰੇ ਸਹੀ ਭਵਿੱਖਬਾਣੀ ਕੀਤੀ ਸੀ, ਜਿਵੇਂ ਲਿਖਿਆ ਹੋਇਆ ਹੈ:

    " ‘ਇਹ ਲੋਕ ਆਪਣੇ ਬੁੱਲ੍ਹਾਂ ਤੋਂ ਮੇਰਾ ਆਦਰ ਕਰਦੇ ਹਨ,

    ਪਰ ਇਨ੍ਹਾਂ ਦੇ ਦਿਲ ਮੇਰੇ ਤੋਂ ਦੂਰ ਹਨ।

    7 ਉਹ ਵਿਅਰਥ ਹੀ ਮੇਰੀ ਮਹਿਮਾ ਕਰਦੇ ਹਨ;

    ਉਹ ਮਨੁੱਖਾਂ ਦੇ ਹੁਕਮਾਂਂ ਦੀ ਸਿੱਖਿਆ ਦਿੰਦੇ ਹਨ।’7:7 ਯਸ਼ਾ 29:13

    8 ਤੁਸੀਂ ਪਰਮੇਸ਼ਵਰ ਦੇ ਆਦੇਸ਼ ਨੂੰ ਛੱਡ ਦਿੰਦੇ ਹੋ ਅਤੇ ਮਨੁੱਖੀ ਰਸਮਾਂ ਨੂੰ ਮੰਨਦੇ ਹੋ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.