9 ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਚੰਗੀ ਤਰ੍ਹਾਂ ਟਾਲ ਦਿੰਦੇ ਹੋ ਤਾਂ ਜੋ ਆਪਣੀ ਰੀਤ ਨੂੰ ਕਾਇਮ ਰੱਖੋ। 10 ਕਿਉਂਕਿ ਮੂਸਾ ਨੇ ਕਿਹਾ ਸੀ ਕਿ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ ਅਤੇ ਜਿਹੜਾ ਪਿਤਾ ਜਾਂ ਮਾਤਾ ਨੂੰ ਬੁਰਾ ਬੋਲੇ ਉਹ ਜਾਨੋਂ ਮਾਰਿਆ ਜਾਵੇ। 11 ਪਰ ਤੁਸੀਂ ਆਖਦੇ ਹੋ, ਜੇ ਕੋਈ ਮਨੁੱਖ ਪਿਤਾ ਜਾਂ ਮਾਤਾ ਨੂੰ ਕਹੇ ਭਈ ਜੋ ਕੁਝ ਮੇਰੇ ਕੋਲੋਂ ਤੈਨੂੰ ਲਾਭ ਹੋ ਸਕਦਾ ਸੀ ਸੋ ਕੁਰਬਾਨ ਅਰਥਾਤ ਭੇਟ ਚੜ੍ਹਾ ਦਿੱਤਾ ਹੈ। 12 ਤੁਸੀਂ ਫੇਰ ਉਹ ਨੂੰ ਉਹ ਦੇ ਪਿਤਾ ਜਾਂ ਮਾਤਾ ਦੇ ਲਈ ਕੁਝ ਨਹੀਂ ਕਰਨ ਦਿੰਦੇ। 13 ਇਸ ਤਰ੍ਹਾਂ ਤੁਸੀਂ ਪਰਮੇਸ਼ੁਰ ਦੇ ਬਚਨ ਨੂੰ ਆਪਣੀ ਰੀਤ ਨਾਲ ਜਿਹੜੀ ਤੁਸੀਂ ਚਲਾਈ ਹੈ, ਟਾਲ ਦਿੰਦੇ ਹੋ ਅਤੇ ਹੋਰ ਬਥੇਰੇ ਏਹੋ ਜਿਹੇ ਕੰਮ ਤੁਸੀਂ ਕਰਦੇ ਹੋ।
Publicidade
ਮਰਕੁਸ ਦੀ ਇੰਜੀਲ 7
Estes versículos te tocaram? Ore agora!
+581 estão orando agora.
Junte-se à corrente de oração.