Pular para o conteúdo
Publicidade

ਮਲਾਕੀ 3:7

IRVPUN Indian Revised Version (IRV) - Punjabi

7 ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਤੁਸੀਂ ਉਹਨਾਂ ਦੀ ਪਾਲਣਾ ਨਹੀਂ ਕੀਤੀ। ਤੁਸੀਂ ਮੇਰੀ ਵੱਲ ਮੁੜੋ ਤਾਂ ਮੈਂ ਤੁਹਾਡੀ ਵੱਲ ਮੁੜਾਂਗਾ, ਸੈਨਾਂ ਦਾ ਯਹੋਵਾਹ ਆਖਦਾ ਹੈ, ਪਰ ਤੁਸੀਂ ਆਖਦੇ ਹੋ, ਅਸੀਂ ਕਿਹੜੀ ਗੱਲ ਵਿੱਚ ਮੁੜੀਏ?

Em outras traduções

  1. OPCV Punjabi Contemporary Version

    7 ਆਪਣੇ ਪੁਰਖਿਆਂ ਦੇ ਦਿਨਾਂ ਤੋਂ ਮੇਰੀਆਂ ਬਿਧੀਆਂ ਤੋਂ ਬੇਮੁੱਖ ਹੁੰਦੇ ਆਏ ਹੋ ਅਤੇ ਉਹਨਾਂ ਦੀ ਪਾਲਣਾ ਨਹੀਂ ਕੀਤੀ। ਮੇਰੇ ਕੋਲ ਵਾਪਸ ਆਓ ਅਤੇ ਮੈਂ ਤੁਹਾਡੇ ਕੋਲ ਵਾਪਸ ਆਵਾਂਗਾ," ਸਰਬਸ਼ਕਤੀਮਾਨ ਯਾਹਵੇਹ ਇਹ ਕਹਿੰਦਾ ਹੈ।

    "ਪਰ ਤੁਸੀਂ ਕਹਿੰਦੇ ਹੋ, ‘ਅਸੀਂ ਵਾਪਸ ਕਿਵੇਂ ਜਾਵਾਂਗੇ?’

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Malaquias
Ver todos os capítulos de Malaquias