20 ਪਰ ਜਦੋਂ ਉਹ ਇਨ੍ਹਾਂ ਗੱਲਾਂ ਦੀ ਚਿੰਤਾ ਵਿੱਚ ਪਿਆ ਸੀ ਤਾਂ ਵੇਖੋ, ਪ੍ਰਭੂ ਦੇ ਇੱਕ ਦੂਤ ਨੇ ਸੁਫ਼ਨੇ ਵਿੱਚ ਉਹ ਨੂੰ ਦਰਸ਼ਣ ਦੇ ਕੇ ਕਿਹਾ, ਹੇ ਯੂਸੁਫ਼ ਦਾਊਦ ਦੇ ਪੁੱਤਰ ਤੂੰ ਆਪਣੀ ਪਤਨੀ ਮਰਿਯਮ ਨੂੰ ਆਪਣੇ ਘਰ ਲਿਆਉਣ ਤੋਂ ਨਾ ਡਰ ਕਿਉਂਕਿ ਜਿਹੜਾ ਉਹ ਦੀ ਕੁੱਖ ਵਿੱਚ ਹੈ, ਉਹ ਪਵਿੱਤਰ ਆਤਮਾ ਤੋਂ ਹੈ। 21 ਉਹ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸ ਦਾ ਨਾਮ ਯਿਸੂ ਰੱਖੀਂ, ਕਿਉਂ ਜੋ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਛੁਟਕਾਰਾ ਦੇਵੇਗਾ।
Publicidade
ਮੱਤੀ ਦੀ ਇੰਜੀਲ 1
Estes versículos te tocaram? Ore agora!
+581 estão orando agora.
Junte-se à corrente de oração.