22 ਇਹ ਸਭ ਕੁਝ ਇਸ ਲਈ ਹੋਇਆ ਕਿ ਜਿਹੜੀ ਗੱਲ ਪ੍ਰਭੂ ਨੇ ਨਬੀ ਦੇ ਦੁਆਰਾ ਆਖੀ ਸੀ ਉਹ ਪੂਰੀ ਹੋਵੇ, 23 ਵੇਖੋ, ਇੱਕ ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਜਣੇਗੀ, ਅਤੇ ਉਹ ਉਸ ਦਾ ਨਾਮ ਇੰਮਾਨੂਏਲ ਰੱਖਣਗੇ। ਜਿਹ ਦਾ ਅਰਥ ਹੈ "ਪਰਮੇਸ਼ੁਰ ਸਾਡੇ ਨਾਲ"। 24 ਫਿਰ ਯੂਸੁਫ਼ ਨੇ ਨੀਂਦ ਤੋਂ ਉੱਠ ਕੇ ਜਿਵੇਂ ਪ੍ਰਭੂ ਦੇ ਦੂਤ ਨੇ ਉਹ ਨੂੰ ਆਗਿਆ ਦਿੱਤੀ ਸੀ, ਤਿਵੇਂ ਹੀ ਕੀਤਾ ਅਤੇ ਆਪਣੀ ਪਤਨੀ ਨੂੰ ਆਪਣੇ ਘਰ ਲੈ ਆਇਆ। 25 ਯੂਸੁਫ਼ ਉਸ ਦੇ ਨੇੜੇ ਨਹੀਂ ਗਿਆ, ਜਿੰਨਾਂ ਚਿਰ ਉਸ ਨੇ ਪੁੱਤਰ ਨੂੰ ਜਨਮ ਨਹੀਂ ਦਿੱਤਾ ਅਤੇ ਉਹ ਦਾ ਨਾਮ ਯਿਸੂ ਰੱਖਿਆ।
Publicidade
ਮੱਤੀ ਦੀ ਇੰਜੀਲ 1
Estes versículos te tocaram? Ore agora!
+581 estão orando agora.
Junte-se à corrente de oração.