10 ਅਤੇ ਵੇਖੋ ਉੱਥੇ ਸੁੱਕੇ ਹੱਥ ਵਾਲਾ ਇੱਕ ਮਨੁੱਖ ਸੀ ਅਤੇ ਉਨ੍ਹਾਂ ਨੇ ਯਿਸੂ ਤੇ ਦੋਸ਼ ਲਾਉਣ ਲਈ ਇਹ ਕਹਿ ਕੇ ਪੁੱਛਿਆ, ਭਲਾ, ਸਬਤ ਦੇ ਦਿਨ ਚੰਗਾ ਕਰਨਾ ਯੋਗ ਹੈ? 11 ਉਹ ਨੇ ਉਨ੍ਹਾਂ ਨੂੰ ਕਿਹਾ, ਕਿ ਤੁਹਾਡੇ ਵਿੱਚੋਂ ਇਹੋ ਜਿਹਾ ਕਿਹੜਾ ਮਨੁੱਖ ਹੈ ਜਿਹ ਦੇ ਕੋਲ ਇੱਕ ਭੇਡ ਹੋਵੇ ਅਤੇ ਜੇ ਉਹ ਸਬਤ ਦੇ ਦਿਨ ਟੋਏ ਵਿੱਚ ਡਿੱਗ ਪਵੇ ਤਾਂ ਉਹ ਉਸ ਨੂੰ ਫੜ੍ਹ ਕੇ ਨਾ ਕੱਢੇ? 12 ਸੋ ਮਨੁੱਖ ਭੇਡ ਨਾਲੋਂ ਕਿੰਨ੍ਹਾਂ ਹੀ ਉੱਤਮ ਹੈ! ਇਸ ਲਈ ਸਬਤ ਦੇ ਦਿਨ ਭਲਾ ਕਰਨਾ ਯੋਗ ਹੈ। 13 ਤਦ ਉਹ ਨੇ ਉਸ ਮਨੁੱਖ ਨੂੰ ਆਖਿਆ, ਆਪਣਾ ਹੱਥ ਵਧਾ ਅਤੇ ਉਸ ਨੇ ਲੰਮਾ ਕੀਤਾ ਤਾਂ ਉਹ ਦੂਜੇ ਹੱਥ ਵਰਗਾ ਫੇਰ ਚੰਗਾ ਹੋ ਗਿਆ।
Publicidade
ਮੱਤੀ ਦੀ ਇੰਜੀਲ 12
Estes versículos te tocaram? Ore agora!
+581 estão orando agora.
Junte-se à corrente de oração.