36 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਮਨੁੱਖ ਹਰੇਕ ਵਿਅਰਥ ਗੱਲ ਦਾ ਜੋ ਉਹ ਬੋਲਣ, ਨਿਆਂ ਦੇ ਦਿਨ ਉਹ ਦਾ ਹਿਸਾਬ ਦੇਣਗੇ। 37 ਇਸ ਲਈ ਜੋ ਤੂੰ ਆਪਣੀਆਂ ਗੱਲਾਂ ਦੇ ਕਾਰਨ ਨਿਰਦੋਸ਼ ਅਤੇ ਆਪਣੀਆਂ ਗੱਲਾਂ ਦੇ ਕਾਰਨ ਦੋਸ਼ੀ ਠਹਿਰਾਇਆ ਜਾਵੇਂਗਾ।