Pular para o conteúdo
Publicidade

ਮੱਤੀ ਦੀ ਇੰਜੀਲ 18:21,22

IRVPUN Indian Revised Version (IRV) - Punjabi

ਨਿਰਦਈ ਨੌਕਰ ਦਾ ਦ੍ਰਿਸ਼ਟਾਂਤ

21 ਤਦ ਪਤਰਸ ਨੇ ਉਹ ਨੂੰ ਆਖਿਆ, ਪ੍ਰਭੂ ਜੀ, ਮੇਰਾ ਭਰਾ ਕਿੰਨੀ ਵਾਰੀ ਮੇਰੇ ਵਿਰੁੱਧ ਪਾਪ ਕਰਦਾ ਰਹੇ ਅਤੇ ਮੈਂ ਉਹ ਨੂੰ ਮਾਫ਼ ਕਰਾਂ? ਕੀ ਸੱਤ ਵਾਰ? 22 ਯਿਸੂ ਨੇ ਉਹ ਨੂੰ ਕਿਹਾ, ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤ ਦੇ ਸੱਤਰ ਗੁਣਾ ਤੱਕ।

Em outras traduções

  1. OPCV Punjabi Contemporary Version

    21 ਤਦ ਪਤਰਸ ਯਿਸ਼ੂ ਕੋਲ ਆਇਆ ਅਤੇ ਪੁੱਛਿਆ, "ਪ੍ਰਭੂ ਜੀ, ਕਿੰਨੀ ਵਾਰ ਮੈਂ ਆਪਣੇ ਭਰਾ ਜਾਂ ਭੈਣ ਨੂੰ ਮਾਫ਼ ਕਰਾਂਂ ਜੋ ਮੇਰੇ ਵਿਰੁੱਧ ਪਾਪ ਕਰਦੇ ਹਨ? ਕੀ ਸੱਤ ਵਾਰ?"

    22 ਯਿਸ਼ੂ ਨੇ ਉਹ ਨੂੰ ਉੱਤਰ ਦਿੱਤਾ, "ਮੈਂ ਤੈਨੂੰ ਇਹ ਨਹੀਂ ਕਹਿੰਦਾ ਕਿ ਸੱਤ ਵਾਰ ਪਰ ਸੱਤਰ ਦਾ ਸੱਤ ਗੁਣਾ ਤੱਕ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.