4 ਉਸ ਨੇ ਉੱਤਰ ਦਿੱਤਾ, ਕੀ ਤੁਸੀਂ ਇਹ ਨਹੀਂ ਪੜ੍ਹਿਆ ਕਿ ਜਿਸ ਨੇ ਉਨ੍ਹਾਂ ਨੂੰ ਬਣਾਇਆ ਉਹ ਨੇ ਮੁੱਢੋਂ ਉਨ੍ਹਾਂ ਨੂੰ ਨਰ ਅਤੇ ਨਾਰੀ ਬਣਾਇਆ? 5 ਅਤੇ ਕਿਹਾ ਜੋ ਇਸ ਲਈ ਆਦਮੀ ਆਪਣੇ ਮਾਤਾ-ਪਿਤਾ ਨੂੰ ਛੱਡ ਕੇ ਆਪਣੀ ਪਤਨੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸਰੀਰ ਹੋਣਗੇ। 6 ਇਸ ਲਈ ਹੁਣ ਉਹ ਦੋ ਨਹੀਂ ਪਰ ਇੱਕ ਸਰੀਰ ਹਨ। ਇਸ ਲਈ ਜਿਹਨਾਂ ਨੂੰ ਪਰਮੇਸ਼ੁਰ ਨੇ ਜੋੜਿਆ ਹੈ, ਮਨੁੱਖ ਉਸ ਨੂੰ ਵੱਖ ਨਾ ਕਰੇ।
Publicidade
ਮੱਤੀ ਦੀ ਇੰਜੀਲ 19
Estes versículos te tocaram? Ore agora!
+581 estão orando agora.
Junte-se à corrente de oração.