23 ਹੇ ਕਪਟੀ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਪੂਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ, ਪਰ ਮੂਸਾ ਦੀ ਬਿਵਸਥਾ ਦੇ ਵੱਡੇ ਹੁਕਮਾਂ ਨੂੰ ਅਰਥਾਤ ਨਿਆਂ, ਦਯਾ ਅਤੇ ਵਿਸ਼ਵਾਸ ਨੂੰ ਛੱਡ ਦਿੱਤਾ ਹੈ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਕਰਦੇ ਅਤੇ ਉਨ੍ਹਾਂ ਨੂੰ ਵੀ ਨਾ ਛੱਡਦੇ। 24 ਹੇ ਅੰਨ੍ਹੇ ਆਗੂਓ, ਜਿਹੜੇ ਮੱਛਰ ਪੁਣ ਲੈਂਦੇ ਅਤੇ ਊਠ ਨਿਗਲ ਜਾਂਦੇ ਹੋ!
Publicidade
ਮੱਤੀ ਦੀ ਇੰਜੀਲ 23:23,24
IRVPUN Indian Revised Version (IRV) - Punjabi
Em outras traduções
- OPCV Punjabi Contemporary Version
23 "ਹੇ ਕਪਟੀ ਬਿਵਸਥਾ ਦੇ ਉਪਦੇਸ਼ਕੋ ਅਤੇ ਫ਼ਰੀਸੀਓ ਤੁਹਾਡੇ ਉੱਤੇ ਹਾਏ! ਕਿਉਂ ਜੋ ਤੁਸੀਂ ਮਸਾਲੇ, ਪੁਦੀਨੇ, ਸੌਂਫ਼ ਅਤੇ ਜੀਰੇ ਦਾ ਦਸਵੰਧ ਦਿੰਦੇ ਹੋ। ਪਰ ਤੁਸੀਂ ਬਿਵਸਥਾ ਦੇ ਖਾਸ ਵਿਸ਼ਿਆਂ ਨੂੰ ਨਜ਼ਰ ਅੰਦਾਜ਼ ਕਰਦੇ ਹੋ, ਅਰਥਾਤ ਨਿਆਂ, ਦਯਾ ਅਤੇ ਵਫ਼ਾਦਾਰੀ। ਪਰ ਚਾਹੀਦਾ ਸੀ ਜੋ ਇਨ੍ਹਾਂ ਨੂੰ ਵੀ ਕਰਦੇ ਅਤੇ ਉਹਨਾਂ ਨੂੰ ਵੀ ਨਾ ਛੱਡਦੇ। 24 ਹੇ ਅੰਨ੍ਹੇ ਆਗੂਓ! ਤੁਸੀਂ ਮੱਛਰ ਪੁਣ ਲੈਂਦੇ ਹੋ ਪਰ ਊਠ ਨਿਗਲ ਜਾਂਦੇ ਹੋ!
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.