23 ਤਦ ਜੇ ਕੋਈ ਤੁਹਾਨੂੰ ਆਖੇ, ਵੇਖੋ ਮਸੀਹ ਇੱਥੇ ਜਾਂ ਉੱਥੇ ਹੈ ਤਾਂ ਸੱਚ ਨਾ ਮੰਨਣਾ। 24 ਕਿਉਂਕਿ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਅਜਿਹੇ ਵੱਡੇ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾਉਣਗੇ ਕਿ ਜੇ ਹੋ ਸਕੇ ਤਾਂ ਉਹ ਚੁਣਿਆਂ ਹੋਇਆਂ ਨੂੰ ਵੀ ਭਰਮਾ ਲੈਣ। 25 ਵੇਖੋ ਮੈਂ ਤੁਹਾਨੂੰ ਪਹਿਲਾਂ ਹੀ ਦੱਸ ਦਿੱਤਾ।