ਹੰਜ਼ੀਰ ਦੇ ਦਰੱਖਤ ਦੀ ਉਦਾਹਰਣ
32 ਫੇਰ ਹੰਜ਼ੀਰ ਦੇ ਦਰਖ਼ਤ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ। ਜਦ ਉਹ ਦੀ ਟਹਿਣੀ ਨਰਮ ਹੁੰਦੀ ਅਤੇ ਪੱਤੇ ਫੁੱਟਦੇ ਹਨ ਤਦ ਸਮਝ ਜਾਂਦੇ ਹਨ ਕਿ ਗਰਮੀ ਦੀ ਰੁੱਤ ਨੇੜੇ ਹੈ। 33 ਇਸੇ ਤਰ੍ਹਾਂ ਤੁਸੀਂ ਵੀ ਜਦ ਇਹ ਸਭ ਕੁਝ ਵੇਖੋ ਤਾਂ ਜਾਣ ਲਓ ਕਿ ਉਹ ਨੇੜੇ ਸਗੋਂ ਬੂਹੇ ਉੱਤੇ ਹੈ।

+581 estão orando agora.
Junte-se à corrente de oração.