ਯਹੂਦਾ ਇਸਕਰਿਯੋਤੀ ਦਾ ਵਿਸ਼ਵਾਸਘਾਤ
14 ਤਦ ਉਨ੍ਹਾਂ ਬਾਰਾਂ ਵਿੱਚੋਂ ਇੱਕ ਨੇ ਜਿਸ ਦਾ ਨਾਮ ਯਹੂਦਾ ਇਸਕਰਿਯੋਤੀ ਸੀ, ਮੁੱਖ ਜਾਜਕਾਂ ਕੋਲ ਜਾ ਕੇ ਆਖਿਆ 15 ਜੇ ਮੈਂ ਉਹ ਨੂੰ ਤੁਹਾਡੇ ਹੱਥ ਫੜਵਾ ਦਿਆਂ ਤਾਂ ਮੈਨੂੰ ਕੀ ਦਿਓਗੇ? ਤਦ ਉਨ੍ਹਾਂ ਉਸ ਨੂੰ ਤੀਹ ਚਾਂਦੀ ਦੇ ਸਿੱਕੇ ਤੋਲ ਦਿੱਤੇ।

+581 estão orando agora.
Junte-se à corrente de oração.