51 ਅਤੇ ਵੇਖੋ, ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਪਾਟ ਕੇ ਦੋ ਹੋ ਗਿਆ ਅਤੇ ਧਰਤੀ ਕੰਬੀ ਅਤੇ ਪੱਥਰ ਤਿੜਕ ਗਏ। 52 ਅਤੇ ਕਬਰਾਂ ਖੁੱਲ੍ਹ ਗਈਆਂ ਅਤੇ ਸੁੱਤੇ ਹੋਏ ਸੰਤਾਂ ਦੀਆਂ ਬਹੁਤ ਲੋਥਾਂ ਉੱਠਾਈਆਂ ਗਈਆਂ। 53 ਜੀ ਉੱਠਣ ਦੇ ਬਾਅਦ ਉਹ ਕਬਰਾਂ ਵਿੱਚੋਂ ਨਿੱਕਲ ਕੇ ਪਵਿੱਤਰ ਸ਼ਹਿਰ ਦੇ ਅੰਦਰ ਚੱਲੇ ਗਏ ਅਤੇ ਬਹੁਤਿਆਂ ਨੂੰ ਵਿਖਾਈ ਦਿੱਤੇ। 54 ਸੂਬੇਦਾਰ ਅਤੇ ਜਿਹੜੇ ਉਹ ਦੇ ਨਾਲ ਯਿਸੂ ਦੀ ਰਾਖੀ ਕਰਦੇ ਸਨ ਭੂਚਾਲ ਅਤੇ ਸਾਰੀ ਵਾਰਤਾ ਵੇਖ ਕੇ ਬਹੁਤ ਡਰੇ ਅਤੇ ਬੋਲੇ, ਇਹ ਸੱਚ-ਮੁੱਚ ਪਰਮੇਸ਼ੁਰ ਦਾ ਪੁੱਤਰ ਸੀ!
Publicidade
ਮੱਤੀ ਦੀ ਇੰਜੀਲ 27
Estes versículos te tocaram? Ore agora!
+581 estão orando agora.
Junte-se à corrente de oração.