12 ਉਹ ਦੀ ਤੰਗੁਲੀ ਉਹ ਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਗਾ ਅਤੇ ਆਪਣੀ ਕਣਕ ਨੂੰ ਗੋਦਾਮ ਵਿੱਚ ਜਮਾਂ ਕਰੇਗਾ, ਪਰ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਕਦੇ ਬੁਝਦੀ ਨਹੀਂ।
ਮਰਕੁਸ 1:9-11; ਲੂਕਾ 3:21-22; ਯੂਹੰਨਾ 1:31-34

12 ਤੰਗਲੀ ਉਸਦੇ ਹੱਥ ਵਿੱਚ ਹੈ ਅਤੇ ਉਹ ਆਪਣੇ ਪਿੜ ਨੂੰ ਚੰਗੀ ਤਰ੍ਹਾਂ ਸਾਫ਼ ਕਰੇਂਗਾ, ਆਪਣੀ ਕਣਕ ਨੂੰ ਭੜੋਲਿਆਂ ਵਿੱਚ ਇਕੱਠਾ ਕਰੇਂਗਾ ਅਤੇ ਤੂੜੀ ਨੂੰ ਕਦੇ ਨਾ ਬੁਝਨ ਵਾਲੀ ਅੱਗ ਵਿੱਚ ਸਾੜ ਦੇਵੇਗਾ।"
+581 estão orando agora.
Junte-se à corrente de oração.