16 ਜਦ ਯਿਸੂ ਬਪਤਿਸਮਾ ਲੈਣ ਤੋਂ ਬਾਅਦ ਪਾਣੀ ਤੋਂ ਉੱਪਰ ਆਇਆ ਅਤੇ ਵੇਖੋ, ਅਕਾਸ਼ ਉਹ ਦੇ ਲਈ ਖੁੱਲ੍ਹ ਗਿਆ ਅਤੇ ਉਹ ਨੇ ਪਰਮੇਸ਼ੁਰ ਦਾ ਆਤਮਾ ਘੁੱਗੀ ਵਾਂਗੂੰ ਉੱਤਰਦਿਆਂ ਅਤੇ ਆਪਣੇ ਉੱਤੇ ਆਉਂਦਿਆਂ ਦੇਖਿਆ। 17 ਅਤੇ ਵੇਖੋ ਇਹ ਸਵਰਗੀ ਬਾਣੀ ਆਈ ਕਿ ਇਹ ਮੇਰਾ ਪਿਆਰਾ ਪੁੱਤਰ ਹੈ ਜਿਸ ਤੋਂ ਮੈਂ ਬਹੁਤ ਖੁਸ਼ ਹਾਂ।
Publicidade
ਮੱਤੀ ਦੀ ਇੰਜੀਲ 3
Estes versículos te tocaram? Ore agora!
+581 estão orando agora.
Junte-se à corrente de oração.