ਲੂਣ ਅਤੇ ਚਾਨਣ
13 ਤੁਸੀਂ ਧਰਤੀ ਦੇ ਲੂਣ ਹੋ! ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਫਿਰ ਕਿਵੇਂ ਸਲੂਣਾ ਕੀਤਾ ਜਾਵੇਗਾ? ਉਹ ਫਿਰ ਬੇਕਾਰ ਹੈ, ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। 14 ਤੁਸੀਂ ਸੰਸਾਰ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਲੁਕਿਆ ਨਹੀਂ ਰਹਿ ਸਕਦਾ।

+581 estão orando agora.
Junte-se à corrente de oração.