ਵਿਭਚਾਰ
27 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਵਿਭਚਾਰ ਨਾ ਕਰ। 28 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਕੋਈ ਕਿਸੇ ਔਰਤ ਨੂੰ ਬੁਰੀ ਕਾਮਨਾ ਨਾਲ ਵੇਖਦਾ ਹੈ, ਉਹ ਓਸੇ ਵੇਲੇ ਹੀ ਆਪਣੇ ਮਨੋਂ ਉਹ ਦੇ ਨਾਲ ਵਿਭਚਾਰ ਕਰ ਚੁੱਕਿਆ।

+581 estão orando agora.
Junte-se à corrente de oração.