ਵੈਰੀਆਂ ਦੇ ਨਾਲ ਪਿਆਰ
43 ਤੁਸੀਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। 44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ।

+581 estão orando agora.
Junte-se à corrente de oração.