44 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੇ ਵੈਰੀਆਂ ਨਾਲ ਪਿਆਰ ਕਰੋ। ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। 45 ਤਾਂ ਜੋ ਤੁਸੀਂ ਆਪਣੇ ਸਵਰਗੀ ਪਿਤਾ ਦੀ ਸੰਤਾਨ ਹੋਵੋ ਕਿਉਂ ਜੋ ਉਹ ਆਪਣਾ ਸੂਰਜ, ਬੁਰਿਆਂ ਅਤੇ ਭਲਿਆਂ ਲਈ ਚੜ੍ਹਾਉਂਦਾ ਹੈ! ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ।
Publicidade
ਮੱਤੀ ਦੀ ਇੰਜੀਲ 5
Estes versículos te tocaram? Ore agora!
+581 estão orando agora.
Junte-se à corrente de oração.