25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? 33 ਪਰ ਸਭ ਤੋਂ ਪਹਿਲਾਂ, ਪਰਮੇਸ਼ੁਰ ਦੇ ਰਾਜ ਅਤੇ ਉਸ ਦੀ ਧਾਰਮਿਕਤਾ ਦੀ ਖੋਜ ਕਰੋ ਫਿਰ ਇਹ ਸਾਰੀਆਂ ਵਸਤਾਂ ਵੀ ਤੁਹਾਨੂੰ ਦਿੱਤੀਆਂ ਜਾਣਗੀਆਂ।