25 ਇਸ ਕਰ ਕੇ ਮੈਂ ਤੁਹਾਨੂੰ ਆਖਦਾ ਹਾਂ ਕਿ ਆਪਣੀ ਜ਼ਿੰਦਗੀ ਦੇ ਲਈ ਚਿੰਤਾ ਨਾ ਕਰੋ, ਕਿ ਅਸੀਂ ਕੀ ਖਾਵਾਂਗੇ ਜਾਂ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਕਿ ਅਸੀਂ ਕੀ ਪਹਿਨਾਂਗੇ? ਕੀ ਜ਼ਿੰਦਗੀ ਭੋਜਨ ਨਾਲੋਂ ਅਤੇ ਸਰੀਰ ਬਸਤਰ ਨਾਲੋਂ ਵੱਧ ਮਹੱਤਵਪੂਰਣ ਨਹੀਂ? 26 ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ! ਨਾ ਤਾਂ ਉਹ ਬੀਜਦੇ ਹਨ ਤੇ ਨਾ ਹੀ ਵੱਢਦੇ ਹਨ ਅਤੇ ਨਾ ਭੜੋਲਿਆਂ ਵਿੱਚ ਇਕੱਠਿਆਂ ਕਰਦੇ ਹਨ! ਪਰ ਤੁਹਾਡਾ ਸਵਰਗੀ ਪਿਤਾ ਉਨ੍ਹਾਂ ਦੀ ਦੇਖਭਾਲ ਕਰਦਾ ਹੈ। ਕੀ ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ? 27 ਤੁਹਾਡੇ ਵਿੱਚੋਂ ਉਹ ਕਿਹੜਾ ਮਨੁੱਖ ਹੈ ਜਿਹੜਾ ਚਿੰਤਾ ਕਰ ਕੇ ਆਪਣੀ ਉਮਰ ਇੱਕ ਪਲ ਵਧਾ ਸਕਦਾ ਹੈ?
Publicidade
ਮੱਤੀ ਦੀ ਇੰਜੀਲ 6
Estes versículos te tocaram? Ore agora!
+581 estão orando agora.
Junte-se à corrente de oração.