Pular para o conteúdo
Publicidade

ਮੱਤੀ ਦੀ ਇੰਜੀਲ 6:3,4

IRVPUN Indian Revised Version (IRV) - Punjabi

3 ਪਰ ਜਦੋਂ ਤੂੰ ਦਾਨ ਦੇਵੇਂ ਤਾਂ ਜੋ ਕੁਝ ਤੂੰ ਸੱਜੇ ਹੱਥ ਨਾਲ ਦਿੰਦਾ ਤੇਰਾ ਖੱਬਾ ਹੱਥ ਨਾ ਜਾਣੇ, 4 ਤੇਰਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ, ਤੈਨੂੰ ਫਲ ਦੇਵੇ।

ਲੂਕਾ 11:2-4

Em outras traduções

  1. OPCV Punjabi Contemporary Version

    3 ਪਰ ਜਦੋਂ ਤੁਸੀਂ ਲੋੜਵੰਦਾਂ ਨੂੰ ਦਾਨ ਦਿਓ ਤਾਂ ਜੋ ਕੁਝ ਤੁਹਾਡੇ ਸੱਜੇ ਹੱਥ ਵਿੱਚ ਹੈ ਤੁਹਾਡੇ ਖੱਬੇ ਹੱਥ ਨੂੰ ਪਤਾ ਵੀ ਨਾ ਚੱਲੇ। ਕਿ ਤੁਹਾਡਾ ਸੱਜਾ ਹੱਥ ਕੀ ਕਰ ਰਿਹਾ ਹੈ। 4 ਤੁਹਾਡਾ ਦਾਨ ਗੁਪਤ ਵਿੱਚ ਹੋਵੇ, ਤਾਂ ਜੋ ਤੁਹਾਡਾ ਪਿਤਾ ਜਿਹੜਾ ਗੁਪਤ ਵਿੱਚ ਹੈ ਤੁਹਾਨੂੰ ਇਨਾਮ ਦੇਵੇ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.