Pular para o conteúdo
Publicidade

ਮੱਤੀ ਦੀ ਇੰਜੀਲ 7:12

IRVPUN Indian Revised Version (IRV) - Punjabi

12 ਇਸ ਲਈ ਜਿਸ ਤਰ੍ਹਾਂ ਤੁਸੀਂ ਚਾਹੁੰਦੇ ਹੋ ਕਿ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਨ੍ਹਾਂ ਨਾਲ ਉਸੇ ਤਰ੍ਹਾਂ ਹੀ ਕਰੋ! ਕਿਉਂਕਿ ਮੂਸਾ ਦੀ ਬਿਵਸਥਾ ਅਤੇ ਨਬੀਆਂ ਦੇ ਉਪਦੇਸ਼ ਦਾ ਇਹੋ ਹੀ ਅਰਥ ਹੈ।

ਲੂਕਾ 13:24

Em outras traduções

  1. OPCV Punjabi Contemporary Version

    12 ਇਸ ਲਈ ਜਿਵੇਂ ਤੁਸੀਂ ਚਾਹੁੰਦੇ ਹੋ, ਕਿ ਦੂਸਰੇ ਲੋਕ ਤੁਹਾਡੇ ਨਾਲ ਕਰਨ, ਤੁਸੀਂ ਵੀ ਉਹਨਾਂ ਨਾਲ ਉਸੇ ਤਰ੍ਹਾਂ ਹੀ ਕਰੋ, ਇਹ ਉਹਨਾਂ ਸਭਨਾਂ ਗੱਲਾਂ ਦਾ ਨਿਚੋੜ ਹੈ ਜੋ ਬਿਵਸਥਾ ਅਤੇ ਨਬੀਆਂ ਦੀਆਂਂ ਸਿੱਖਿਆਵਾਂ ਦੁਆਰਾ ਸਿਖਾਇਆ ਗਿਆ ਹੈ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.