ਬਹੁਤ ਸਾਰੇ ਰੋਗੀਆਂ ਨੂੰ ਚੰਗਾ ਕਰਨਾ
14 ਯਿਸੂ ਨੇ ਪਤਰਸ ਦੇ ਘਰ ਵਿੱਚ ਆ ਕੇ ਉਸ ਦੀ ਸੱਸ ਨੂੰ ਬੁਖ਼ਾਰ ਨਾਲ ਬਿਮਾਰ ਪਈ ਵੇਖਿਆ। 15 ਅਤੇ ਉਸ ਨੇ ਉਹ ਦਾ ਹੱਥ ਛੂਹਿਆ ਅਤੇ ਉਹ ਦਾ ਬੁਖ਼ਾਰ ਉਤਰ ਗਿਆ ਅਤੇ ਉਹ ਨੇ ਉੱਠ ਕੇ ਉਸ ਦੀ ਸੇਵਾ ਕੀਤੀ।

+581 estão orando agora.
Junte-se à corrente de oração.