Pular para o conteúdo
Publicidade

ਮੱਤੀ ਦੀ ਇੰਜੀਲ 9:10,11

IRVPUN Indian Revised Version (IRV) - Punjabi

10 ਫਿਰ ਇਸ ਤਰ੍ਹਾਂ ਹੋਇਆ ਜਦੋਂ ਉਹ ਘਰ ਵਿੱਚ ਰੋਟੀ ਖਾਣ ਬੈਠਾ ਸੀ, ਤਾਂ ਵੇਖੋ ਬਹੁਤ ਸਾਰੇ ਚੂੰਗੀ ਲੈਣ ਵਾਲੇ ਅਤੇ ਪਾਪੀ ਆ ਕੇ ਯਿਸੂ ਅਤੇ ਉਹ ਦੇ ਚੇਲਿਆਂ ਨਾਲ ਬੈਠ ਗਏ। 11 ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?

Em outras traduções

  1. OPCV Punjabi Contemporary Version

    10 ਜਦੋਂ ਯਿਸ਼ੂ ਮੱਤੀਯਾਹ ਦੇ ਘਰ ਭੋਜਨ ਖਾ ਰਹੇ ਸਨ, ਤਾਂ ਬਹੁਤ ਸਾਰੇ ਚੁੰਗੀ ਲੈਣ ਵਾਲੇ ਅਤੇ ਪਾਪੀ ਵਿਅਕਤੀ ਵੀ ਆਏ, ਯਿਸ਼ੂ ਅਤੇ ਉਹ ਦੇ ਚੇਲਿਆਂ ਨਾਲ ਖਾਣਾ ਖਾਧਾ। 11 ਜਦੋਂ ਕੁਝ ਫ਼ਰੀਸੀਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, "ਤੁਹਾਡਾ ਗੁਰੂ ਚੁੰਗੀ9:11 ਚੁੰਗੀ ਲੈਣ ਵਾਲਿਆਂ ਦਾ ਜ਼ਿਆਦਾਤਰ ਕੰਮ ਪਰਾਈਆਂ ਕੌਮਾਂ ਦੇ ਵਿੱਚ ਹੁੰਦਾ ਸੀ ਜਿਸ ਕਰਕੇ ਉਹਨਾਂ ਨੂੰ ਪਾਪੀ ਸਮਝਿਆ ਜਾਂਦਾ ਸੀ। ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.