11 ਅਤੇ ਫ਼ਰੀਸੀਆਂ ਨੇ ਇਹ ਵੇਖ ਕੇ ਉਹ ਦੇ ਚੇਲਿਆਂ ਨੂੰ ਆਖਿਆ, ਤੁਹਾਡਾ ਗੁਰੂ ਚੂੰਗੀ ਲੈਣ ਵਾਲਿਆਂ ਅਤੇ ਪਾਪੀਆਂ ਦੇ ਨਾਲ ਕਿਉਂ ਖਾਂਦਾ ਹੈ?
Publicidade
ਮੱਤੀ ਦੀ ਇੰਜੀਲ 9:11
IRVPUN Indian Revised Version (IRV) - Punjabi
Em outras traduções
- OPCV Punjabi Contemporary Version
11 ਜਦੋਂ ਕੁਝ ਫ਼ਰੀਸੀਆਂ ਨੇ ਇਹ ਵੇਖਿਆ ਤਾਂ ਉਹਨਾਂ ਨੇ ਉਸਦੇ ਚੇਲਿਆਂ ਨੂੰ ਪੁੱਛਿਆ, "ਤੁਹਾਡਾ ਗੁਰੂ ਚੁੰਗੀ9:11 ਚੁੰਗੀ ਲੈਣ ਵਾਲਿਆਂ ਦਾ ਜ਼ਿਆਦਾਤਰ ਕੰਮ ਪਰਾਈਆਂ ਕੌਮਾਂ ਦੇ ਵਿੱਚ ਹੁੰਦਾ ਸੀ ਜਿਸ ਕਰਕੇ ਉਹਨਾਂ ਨੂੰ ਪਾਪੀ ਸਮਝਿਆ ਜਾਂਦਾ ਸੀ। ਲੈਣ ਵਾਲਿਆਂ ਅਤੇ ਪਾਪੀਆਂ ਨਾਲ ਕਿਉਂ ਖਾਂਦਾ ਹੈ?"
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.