Pular para o conteúdo
Publicidade

ਮੱਤੀ ਦੀ ਇੰਜੀਲ 9:20

IRVPUN Indian Revised Version (IRV) - Punjabi

20 ਅਤੇ ਵੇਖੋ, ਇੱਕ ਔਰਤ ਨੇ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦੀ ਬਿਮਾਰੀ ਸੀ, ਪਿੱਛੋਂ ਆ ਕੇ ਉਹ ਦੇ ਕੱਪੜੇ ਦਾ ਪੱਲਾ ਛੂਹਿਆ।

Em outras traduções

  1. OPCV Punjabi Contemporary Version

    20 ਅਤੇ ਉਸ ਵਕਤ ਇੱਕ ਔਰਤ ਜਿਸ ਨੂੰ ਬਾਰ੍ਹਾਂ ਸਾਲਾਂ ਤੋਂ ਲਹੂ ਵਗਣ ਦੀ ਬਿਮਾਰੀ ਸੀ ਅਤੇ ਯਿਸ਼ੂ ਦੇ ਪਿੱਛੇ ਆਈ ਅਤੇ ਉਸ ਦੇ ਕੱਪੜੇ ਦੇ ਪੱਲੇ ਨੂੰ ਛੂਹਿਆ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.