ਇੱਕ ਗੂੰਗੇ ਨੂੰ ਚੰਗਾ ਕਰਨਾ
32 ਫਿਰ ਉਨ੍ਹਾਂ ਦੇ ਬਾਹਰ ਨਿੱਕਲਦਿਆਂ ਹੀ, ਲੋਕ ਇੱਕ ਗੂੰਗੇ ਨੂੰ ਜਿਸ ਨੂੰ ਭੂਤ ਚਿੰਬੜਿਆ ਹੋਇਆ ਸੀ, ਯਿਸੂ ਦੇ ਕੋਲ ਲਿਆਏ। 33 ਅਤੇ ਜਦੋਂ ਭੂਤ ਕੱਢਿਆ ਗਿਆ ਤਦ ਗੂੰਗਾ ਬੋਲਣ ਲੱਗ ਪਿਆ ਅਤੇ ਭੀੜ ਅਚਰਜ਼ ਮੰਨ ਕੇ ਆਖਣ ਲੱਗੀ ਕਿ ਇਸਰਾਏਲ ਵਿੱਚ ਇਸ ਤਰ੍ਹਾਂ ਕਦੀ ਨਹੀਂ ਵੇਖਿਆ।

+581 estão orando agora.
Junte-se à corrente de oração.