Pular para o conteúdo
Publicidade

ਮੱਤੀ ਦੀ ਇੰਜੀਲ 9:36

IRVPUN Indian Revised Version (IRV) - Punjabi

36 ਅਤੇ ਜਦੋਂ ਉਸ ਨੇ ਵੱਡੀ ਭੀੜ ਵੇਖੀ ਤਾਂ ਉਸ ਨੂੰ ਉਨ੍ਹਾਂ ਉੱਤੇ ਤਰਸ ਆਇਆ, ਕਿਉਂ ਜੋ ਉਨ੍ਹਾਂ ਭੇਡਾਂ ਵਾਂਗੂੰ ਜਿਨ੍ਹਾਂ ਦਾ ਚਰਵਾਹਾ ਨਾ ਹੋਵੇ, ਉਹ ਲੋਕ ਮਾੜੇ ਹਾਲ ਅਤੇ ਡਾਵਾਂ ਡੋਲ ਫਿਰਦੇ ਸਨ।

Em outras traduções

  1. OPCV Punjabi Contemporary Version

    36 ਜਦੋਂ ਯਿਸ਼ੂ ਨੇ ਵੱਡੀ ਭੀੜ ਨੂੰ ਵੇਖਿਆ, ਤਾਂ ਯਿਸ਼ੂ ਨੂੰ ਉਹਨਾਂ ਉੱਤੇ ਤਰਸ ਆਇਆ, ਕਿਉਂਕਿ ਉਹ ਲੋਕ ਉਹਨਾਂ ਭੇਡਾਂ ਵਾਂਗ ਜਿਨ੍ਹਾਂ ਦਾ ਕੋਈ ਚਰਵਾਹਾ ਨਾ ਹੋਵੇ ਪਰੇਸ਼ਾਨ ਅਤੇ ਨਿਰਾਸ਼ ਸਨ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.