Pular para o conteúdo
Publicidade

ਨਹਮਯਾਹ 1:3

IRVPUN Indian Revised Version (IRV) - Punjabi

3 ਤਦ ਉਹਨਾਂ ਨੇ ਮੈਨੂੰ ਕਿਹਾ, "ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।"

Em outras traduções

  1. OPCV Punjabi Contemporary Version

    3 ਤਦ ਉਹਨਾਂ ਨੇ ਮੈਨੂੰ ਕਿਹਾ, "ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦਰਦ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯੇਰੂਸ਼ਲੇਮ ਦੀਆਂ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਸੜੇ ਹੋਏ ਹਨ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.