20 ਤਦ ਮੈਂ ਉਨ੍ਹਾਂ ਨੂੰ ਉੱਤਰ ਦੇ ਕੇ ਕਿਹਾ, "ਸਵਰਗ ਦਾ ਪਰਮੇਸ਼ੁਰ ਸਾਡਾ ਕੰਮ ਸਫ਼ਲ ਕਰੇਗਾ, ਇਸ ਲਈ ਅਸੀਂ ਉਸ ਦੇ ਦਾਸ ਉੱਠਾਂਗੇ ਅਤੇ ਬਣਾਵਾਂਗੇ ਪਰ ਯਰੂਸ਼ਲਮ ਵਿੱਚ ਨਾ ਤਾਂ ਤੁਹਾਡਾ ਕੋਈ ਹਿੱਸਾ, ਨਾ ਹੱਕ ਅਤੇ ਨਾ ਹੀ ਸਮਾਰਕ ਹੈ!"
Publicidade
ਨਹਮਯਾਹ 2:20
IRVPUN Indian Revised Version (IRV) - Punjabi
Em outras traduções
- OPCV Punjabi Contemporary Version
20 ਮੈਂ ਉਹਨਾਂ ਨੂੰ ਇਹ ਕਹਿ ਕੇ ਉੱਤਰ ਦਿੱਤਾ, "ਸਵਰਗ ਦਾ ਪਰਮੇਸ਼ਵਰ ਸਾਨੂੰ ਸਫ਼ਲਤਾ ਦੇਵੇਗਾ। ਅਸੀਂ ਉਸਦੇ ਸੇਵਕ ਦੁਬਾਰਾ ਉਸਾਰਨਾ ਸ਼ੁਰੂ ਕਰਾਂਗੇ, ਪਰ ਤੁਹਾਡੇ ਲਈ, ਯੇਰੂਸ਼ਲੇਮ ਵਿੱਚ ਤੁਹਾਡਾ ਕੋਈ ਹਿੱਸਾ ਨਹੀਂ ਹੈ ਜਾਂ ਇਸ ਉੱਤੇ ਕੋਈ ਦਾਅਵਾ ਜਾਂ ਇਤਿਹਾਸਕ ਅਧਿਕਾਰ ਨਹੀਂ ਹੈ।"
Direitos das traduções citadas
Estes versículos te tocaram? Ore agora!
+581 estão orando agora.
Junte-se à corrente de oração.