Pular para o conteúdo
Publicidade

ਨਹਮਯਾਹ 8:6

IRVPUN Indian Revised Version (IRV) - Punjabi

6 ਤਦ ਅਜ਼ਰਾ ਨੇ ਯਹੋਵਾਹ ਨੂੰ ਜਿਹੜਾ ਮਹਾਨ ਪਰਮੇਸ਼ੁਰ ਹੈ ਮੁਬਾਰਕ ਕਿਹਾ, ਤਾਂ ਸਾਰੀ ਪਰਜਾ ਨੇ ਹੱਥ ਚੁੱਕ ਕੇ "ਆਮੀਨ" ਕਿਹਾ ਅਤੇ ਯਹੋਵਾਹ ਦੇ ਅੱਗੇ ਧਰਤੀ ਤੱਕ ਸਿਰ ਝੁਕਾ ਕੇ ਮੱਥਾ ਟੇਕਿਆ।

Em outras traduções

  1. OPCV Punjabi Contemporary Version

    6 ਅਜ਼ਰਾ ਨੇ ਮਹਾਨ ਪਰਮੇਸ਼ਵਰ ਯਾਹਵੇਹ ਦੀ ਉਸਤਤ ਕੀਤੀ ਅਤੇ ਸਾਰੇ ਲੋਕਾਂ ਨੇ ਆਪਣੇ ਹੱਥ ਚੁੱਕ ਕੇ ਜਵਾਬ ਦਿੱਤਾ, "ਆਮੀਨ! ਆਮੀਨ!" ਫਿਰ ਉਹਨਾਂ ਨੇ ਮੱਥਾ ਟੇਕਿਆ ਅਤੇ ਜ਼ਮੀਨ ਵੱਲ ਮੂੰਹ ਝੁਕਾ ਕੇ ਯਾਹਵੇਹ ਦੀ ਵਡਿਆਈ ਕੀਤੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.