Pular para o conteúdo
Publicidade

ਨਹਮਯਾਹ 8:8,10

IRVPUN Indian Revised Version (IRV) - Punjabi

8 ਉਨ੍ਹਾਂ ਨੇ ਪਰਮੇਸ਼ੁਰ ਦੀ ਬਿਵਸਥਾ ਦੀ ਪੁਸਤਕ ਨੂੰ ਬੜੀ ਸਫ਼ਾਈ ਨਾਲ ਪੜ੍ਹਿਆ ਅਤੇ ਉਸ ਦੇ ਅਰਥ ਸਮਝਾਏ ਅਤੇ ਲੋਕਾਂ ਨੇ ਪਾਠ ਨੂੰ ਸਮਝ ਲਿਆ।

10 ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, "ਜਾਓ, ਚਿਕਨਾ ਭੋਜਨ ਖਾਓ ਅਤੇ ਮਿੱਠਾ ਰਸ ਪੀਓ, ਅਤੇ ਜਿਨ੍ਹਾਂ ਦੇ ਲਈ ਕੁਝ ਤਿਆਰ ਨਹੀਂ ਹੋਇਆ ਉਨ੍ਹਾਂ ਲਈ ਵੀ ਭੋਜਨ ਵਸਤੂਆਂ ਭੇਜੋ, ਕਿਉਂ ਜੋ ਅੱਜ ਦਾ ਦਿਨ ਸਾਡੇ ਪ੍ਰਭੂ ਲਈ ਪਵਿੱਤਰ ਹੈ ਅਤੇ ਤੁਸੀਂ ਉਦਾਸ ਨਾ ਰਹੋ ਕਿਉਂਕਿ ਯਹੋਵਾਹ ਦਾ ਅਨੰਦ ਤੁਹਾਡਾ ਬਲ ਹੈ।"

Em outras traduções

  1. OPCV Punjabi Contemporary Version

    8 ਉਹ ਪਰਮੇਸ਼ਵਰ ਦੀ ਬਿਵਸਥਾ ਦੀ ਪੋਥੀ ਵਿੱਚੋਂ ਪੜ੍ਹਦੇ ਹਨ, ਇਸ ਨੂੰ ਸਪਸ਼ਟ ਕਰਦੇ ਹਨ ਅਤੇ ਇਸਦਾ ਅਰਥ ਸਮਝਾਉਂਦੇ ਹਨ ਤਾਂ ਜੋ ਲੋਕ ਸਮਝ ਸਕਣ ਜੋ ਕੀ ਪੜ੍ਹਿਆ ਜਾ ਰਿਹਾ ਹੈ।

    10 ਨਹਮਯਾਹ ਨੇ ਕਿਹਾ, "ਜਾਓ ਅਤੇ ਵਧੀਆ ਭੋਜਨ ਅਤੇ ਮਿੱਠੇ ਪੀਣ ਵਾਲੇ ਪਦਾਰਥਾਂ ਦਾ ਆਨੰਦ ਮਾਣੋ ਅਤੇ ਕੁਝ ਉਹਨਾਂ ਨੂੰ ਭੇਜੋ ਜਿਨ੍ਹਾਂ ਕੋਲ ਕੁਝ ਵੀ ਤਿਆਰ ਨਹੀਂ ਹੈ। ਇਹ ਦਿਨ ਸਾਡੇ ਯਾਹਵੇਹ ਲਈ ਪਵਿੱਤਰ ਹੈ। ਉਦਾਸ ਨਾ ਹੋਵੋ, ਕਿਉਂਕਿ ਯਾਹਵੇਹ ਦੀ ਖੁਸ਼ੀ ਤੁਹਾਡੀ ਤਾਕਤ ਹੈ।"

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.