Pular para o conteúdo
Publicidade

ਗਿਣਤੀ 23:19

IRVPUN Indian Revised Version (IRV) - Punjabi

19 ਪਰਮੇਸ਼ੁਰ ਇਨਸਾਨ ਨਹੀਂ ਕਿ ਝੂਠ ਬੋਲੇ,

ਨਾ ਆਦਮੀ ਦੁਆਰਾ ਜੰਮਿਆ ਹੈ ਕਿ ਉਹ ਪਛਤਾਵੇ।

ਕੀ ਉਸ ਨੇ ਕੁਝ ਆਖਿਆ ਹੋਵੇ ਅਤੇ ਨਾ ਕਰੇ?

ਜਾਂ ਉਹ ਬੋਲਿਆ ਹੋਵੇ ਅਤੇ ਉਹ ਪੂਰਾ ਨਾ ਹੋਇਆ ਹੋਵੇ?

Em outras traduções

  1. OPCV Punjabi Contemporary Version

    19 ਪਰਮੇਸ਼ਵਰ ਮਨੁੱਖ ਨਹੀਂ ਕਿ ਉਹ ਝੂਠ ਬੋਲੇ,

    ਉਹ ਮਨੁੱਖ ਨਹੀਂ ਕਿ ਉਹ ਆਪਣਾ ਮਨ ਬਦਲ ਲਵੇ।

    ਜੋ ਉਹ ਬੋਲਦਾ ਹੈ ਅਤੇ ਫਿਰ ਕੰਮ ਨਹੀਂ ਕਰਦਾ?

    ਜੋ ਉਹ ਵਾਅਦਾ ਕਰਦਾ ਹੈ ਅਤੇ ਪੂਰਾ ਨਹੀਂ ਕਰਦਾ?

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.