Pular para o conteúdo
Publicidade

ਗਿਣਤੀ 4:5,15,24,31

IRVPUN Indian Revised Version (IRV) - Punjabi

5 ਹਾਰੂਨ ਅਤੇ ਉਸ ਦੇ ਪੁੱਤਰ ਕੂਚ ਦੇ ਵੇਲੇ ਅੰਦਰ ਜਾਣ ਅਤੇ ਪਵਿੱਤਰ ਸਥਾਨ ਅਤੇ ਅੱਤ ਪਵਿੱਤਰ ਸਥਾਨ ਦਾ ਪਰਦਾ ਲਾਹੁਣ ਅਤੇ ਉਸ ਵਿੱਚ ਸਾਖੀ ਦੇ ਸੰਦੂਕ ਨੂੰ ਲਪੇਟਣ। 15 ਜਦ ਹਾਰੂਨ ਅਤੇ ਉਸ ਦੇ ਪੁੱਤਰ ਪਵਿੱਤਰ ਸਥਾਨ ਅਤੇ ਉਸ ਦੇ ਸਾਰੇ ਸਮਾਨ ਨੂੰ ਢੱਕਣ ਦਾ ਕੰਮ ਕਰ ਚੁੱਕਣ ਅਤੇ ਜਦ ਡੇਰੇ ਦਾ ਕੂਚ ਹੋਣ ਵਾਲਾ ਹੋਵੇ, ਉਦੋਂ ਹੀ ਕਹਾਥੀ ਆਣ ਕੇ ਉਹ ਨੂੰ ਚੁੱਕਣ ਪਰ ਉਹ ਕਿਸੇ ਪਵਿੱਤਰ ਵਸਤੂ ਨੂੰ ਨਾ ਛੂਹਣ ਅਜਿਹਾ ਨਾ ਹੋਵੇ ਕਿ ਉਹ ਮਰ ਜਾਣ! ਮੰਡਲੀ ਦੇ ਤੰਬੂ ਵਿੱਚੋਂ ਕਹਾਥੀਆਂ ਲਈ ਇਹ ਭਾਰ ਉਠਾਉਣ ਲਈ ਇਹ ਹੀ ਵਸਤਾਂ ਹਨ।

24 ਗੇਰਸ਼ੋਨੀਆਂ ਦੇ ਟੱਬਰਾਂ ਦੀ ਟਹਿਲ ਸੇਵਾ ਅਰਥਾਤ ਭਾਰ ਚੁੱਕਣ ਦੀ ਟਹਿਲ ਸੇਵਾ ਇਹ ਹੈ,

31 ਭਾਰਾਂ ਲਈ ਮੰਡਲੀ ਦੇ ਤੰਬੂ ਵਿੱਚ ਉਨ੍ਹਾਂ ਦੀ ਸਾਰੀ ਜ਼ਿੰਮੇਵਾਰੀ ਇਹ ਹੈ, ਡੇਰੇ ਦੀਆਂ ਫੱਟੀਆਂ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਉਸ ਦੀਆਂ ਚੀਥੀਆਂ।

Em outras traduções

  1. OPCV Punjabi Contemporary Version

    5 ਜਦੋਂ ਤੰਬੂ ਨੂੰ ਅੱਗੇ ਲੈ ਜਾਣਾ ਹੋਵੇ ਤਾਂ ਹਾਰੋਨ ਅਤੇ ਉਸ ਦੇ ਪੁੱਤਰਾਂ ਨੂੰ ਅੰਦਰ ਜਾਣ ਅਤੇ ਢਾਲ ਦਾ ਪਰਦਾ ਲਾਹ ਕੇ ਨੇਮ ਦੇ ਸੰਦੂਕ ਦੇ ਉੱਪਰ ਰੱਖ ਦੇਣਗੇ।

    15 "ਜਦੋਂ ਹਾਰੋਨ ਅਤੇ ਉਸਦੇ ਪੁੱਤਰਾਂ ਨੇ ਪਵਿੱਤਰ ਚੀਜ਼ਾਂ ਅਤੇ ਪਵਿੱਤਰ ਸਥਾਨ ਦੀਆਂ ਸਾਰੀਆਂ ਪਵਿੱਤਰ ਵਸਤੂਆਂ ਨੂੰ ਢੱਕ ਲੈਣ, ਅਤੇ ਜਦੋਂ ਤੰਬੂ ਜਾਣ ਲਈ ਤਿਆਰ ਹੋਣਗੇ, ਕੇਵਲ ਤਦ ਹੀ ਕੋਹਾਥੀਆਂ ਉਸ ਨੂੰ ਚੁੱਕਣ, ਪਰ ਉਹ ਕਿਸੇ ਪਵਿੱਤਰ ਚੀਜ਼ ਨੂੰ ਨਾ ਛੂਹਣ, ਨਹੀਂ ਤਾਂ ਉਹ ਮਰ ਜਾਣਗੇ! ਕੋਹਾਥੀ ਸਿਰਫ ਇਹ ਚੀਜ਼ਾਂ ਦਾ ਭਾਰ ਹੀ ਉਠਾਉਣ ਜੋ ਮੰਡਲੀ ਵਾਲੇ ਤੰਬੂ ਵਿੱਚ ਹਨ।

    24 "ਗੇਰਸ਼ੋਨੀਆਂ ਦੇ ਘਰਾਣਿਆਂ ਦੀ ਸੇਵਾ ਇਹ ਹੈ ਕਿ ਉਹਨਾਂ ਨੇ ਭਾਰ ਚੁੱਕਣਾ ਹੈ

    31 ਤੰਬੂ ਵਿੱਚ ਆਪਣੀ ਸਾਰੀ ਸੇਵਾ ਦੇ ਹਿੱਸੇ ਵਜੋਂ, ਉਹ ਡੇਰੇ ਦੀਆਂ ਫੱਟੀਆਂ, ਉਸ ਦੀਆਂ ਹੋੜੇ, ਚੌਂਕੀਆਂ ਅਤੇ ਨੀਹਾਂ,

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.