Pular para o conteúdo
Publicidade

ਗਿਣਤੀ 6:24-26

IRVPUN Indian Revised Version (IRV) - Punjabi

24 "ਯਹੋਵਾਹ ਤੈਨੂੰ ਬਰਕਤ ਦੇਵੇ ਅਤੇ ਤੇਰੀ ਰਾਖੀ ਕਰੇ,

25 ਯਹੋਵਾਹ ਆਪਣੇ ਮੁਖ ਨੂੰ ਤੇਰੇ ਉੱਤੇ ਚਮਕਾਵੇ ਅਤੇ ਤੇਰੇ ਉੱਤੇ ਦਯਾ ਕਰੇ,

26 ਯਹੋਵਾਹ ਆਪਣਾ ਮੁਖ ਤੇਰੇ ਵੱਲ ਫੇਰੇ ਅਤੇ ਤੈਨੂੰ ਸ਼ਾਂਤੀ ਦੇਵੇ।"

Em outras traduções

  1. OPCV Punjabi Contemporary Version

    24 " ‘ "ਯਾਹਵੇਹ ਤੁਹਾਨੂੰ ਅਸੀਸ ਦੇਵੇ

    ਅਤੇ ਤੁਹਾਡੀ ਰਾਖੀ ਕਰੇ,

    25 ਯਾਹਵੇਹ ਆਪਣਾ ਚਿਹਰਾ ਤੁਹਾਡੇ ਉੱਤੇ ਚਮਕਾਵੇ

    ਅਤੇ ਤੁਹਾਡੇ ਉੱਤੇ ਕਿਰਪਾ ਕਰੇ,

    26 ਯਾਹਵੇਹ ਆਪਣਾ ਮੂੰਹ ਤੁਹਾਡੇ ਵੱਲ ਮੋੜੇ

    ਅਤੇ ਤੁਹਾਨੂੰ ਸ਼ਾਂਤੀ ਦੇਵੇ।" ’

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.