Pular para o conteúdo
Publicidade

ਓਬਦਯਾਹ 1:15

IRVPUN Indian Revised Version (IRV) - Punjabi

ਪਰਮੇਸ਼ੁਰ ਕੌਮਾਂ ਦਾ ਨਿਆਂ ਕਰੇਗਾ

15 ਯਹੋਵਾਹ ਦੇ ਨਿਆਂ ਦਾ ਦਿਨ ਤਾਂ ਸਾਰੀਆਂ ਕੌਮਾਂ ਉੱਤੇ ਨੇੜੇ ਆ ਪਹੁੰਚਿਆ ਹੈ, ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ, ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।

Em outras traduções

  1. OPCV Punjabi Contemporary Version

    15 "ਯਾਹਵੇਹ ਦਾ ਦਿਨ

    ਸਾਰੀਆਂ ਕੌਮਾਂ ਲਈ ਨੇੜੇ ਹੈ।

    ਜਿਵੇਂ ਤੂੰ ਕੀਤਾ, ਉਸੇ ਤਰ੍ਹਾਂ ਹੀ ਤੇਰੇ ਨਾਲ ਕੀਤਾ ਜਾਵੇਗਾ,

    ਤੇਰੀ ਕਰਨੀ ਮੁੜ ਕੇ ਤੇਰੇ ਸਿਰ ਪਵੇਗੀ।

Direitos das traduções citadas

Estes versículos te tocaram? Ore agora!

+581 estão orando agora.

Junte-se à corrente de oração.

Obadias
Ver todos os capítulos de Obadias