20 ਆਦਮੀ ਦਾ ਢਿੱਡ ਉਹ ਦੇ ਮੂੰਹ ਦੀਆਂ ਗੱਲਾਂ ਦੇ ਫਲ ਨਾਲ ਭਰਦਾ ਹੈ,
ਅਤੇ ਆਪਣੇ ਬੁੱਲ੍ਹਾਂ ਦੀ ਪ੍ਰਾਪਤੀ ਨਾਲ ਉਹ ਰੱਜਦਾ ਹੈ।
21 ਮੌਤ ਅਤੇ ਜੀਵਨ ਦੋਵੇਂ ਜੀਭ ਦੇ ਵੱਸ ਵਿੱਚ ਹਨ,
ਅਤੇ ਜੋ ਉਸ ਨਾਲ ਪ੍ਰੀਤ ਰੱਖਦੇ ਹਨ ਉਹ ਉਸਦਾ ਫਲ ਖਾਣਗੇ।

+581 estão orando agora.
Junte-se à corrente de oração.