4 ਧਨਵਾਨ ਹੋਣ ਦੀ ਖੇਚਲ ਨਾ ਕਰ,
ਆਪਣੀ ਸਿਆਣਪ ਨੂੰ ਛੱਡ ਦੇ।
5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ
ਜੋ ਹੈ ਹੀ ਨਹੀਂ?
ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
4 ਧਨਵਾਨ ਹੋਣ ਦੀ ਖੇਚਲ ਨਾ ਕਰ,
ਆਪਣੀ ਸਿਆਣਪ ਨੂੰ ਛੱਡ ਦੇ।
5 ਕੀ ਤੂੰ ਉਸ ਚੀਜ਼ ਉੱਤੇ ਆਪਣੀ ਨਿਗਾਹ ਲਾਵੇਂਗਾ
ਜੋ ਹੈ ਹੀ ਨਹੀਂ?
ਉਹ ਨੂੰ ਜ਼ਰੂਰ ਖੰਭ ਲੱਗਦੇ ਅਤੇ ਉਕਾਬ ਵਾਂਗੂੰ ਅਕਾਸ਼ ਵੱਲ ਉੱਡ ਜਾਂਦੀ ਹੈ।
4 ਅਮੀਰ ਬਣਨ ਲਈ ਖੇਚਲ ਨਾ ਕਰ,
ਆਪਣੀ ਚਤੁਰਾਈ ਉੱਤੇ ਭਰੋਸਾ ਨਾ ਕਰ।
5 ਦੌਲਤ ਵੱਲ ਇੱਕ ਝਾਤ ਮਾਰੋ, ਅਤੇ ਉਹ ਚਲੀ ਜਾਵੇਗੀ,
ਕਿਉਂਕਿ ਉਹ ਨੂੰ ਜ਼ਰੂਰ ਖੰਭ ਲੱਗਦੇ
ਅਤੇ ਉਕਾਬ ਵਾਂਗ ਅਕਾਸ਼ ਵੱਲ ਉੱਡ ਜਾਂਦੀ ਹੈ।
+581 estão orando agora.
Junte-se à corrente de oração.